ਅਟਾਰੀ ਵਾਹਗਾ ਸਰਹੱਦ ’ਤੇ ਬੀਐਸਐਫ ਨੇ ਵੰਡੀਆਂ ਮਠਿਆਈਆਂ

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਅਧਿਕਾਰੀਆਂ ਨਾਲ ਮਿਲ ਕੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ...