ਸਿੱਧੂ ਮੂਸੇਵਾਲਾ ਦਾ ਗੀਤ ''ਅਟੈਚ'' ਹੋਇਆ ਰਿਲੀਜ਼, 1 ਮਿੰਟ 'ਚ 1 ਲੱਖ ਵਿਊਜ਼

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ''ਅਟੈਚ'' ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ 'ਚ 1 ਲੱਖ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਸ਼ੁਭਦੀਪ ਸਿੰਘ...