ਈਡੀ ਵਲੋਂ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੁਰਕ

ਅਮਰਗੜ੍ਹ, 23 ਦਸੰਬਰ, ਨਿਰਮਲ : ਈਡੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਵੱਲੋਂ ਸ਼ੁੱਕਰਵਾਰ ਨੂੰ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ, ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ...