2 Jun 2025 8:17 PM IST
ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਵਿਚ ਕੁੱਝ ਲੋਕਾਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਕਾਬੂ ਕੀਤੇ ਗਏ ਵਿਅਕਤੀ ਨੂੰ ਸ਼ਰ੍ਹੇਆਮ ਪੁਲਿਸ ਦੀ ਪਕੜ ਵਿਚ ਛੁਡਾ ਲਿਆ। ਇਹ ਘਟਨਾ ਸਰਹੱਦੀ ਪਿੰਡ ਝੰਗੜ ਭੈਣੀ ਵਿਖੇ ਵਾਪਰੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ...