ਮੋਹਕਮਪੁਰਾ ਦੇ ਗੁਰੂ ਘਰ ’ਚ ਬੇਅਬਦੀ ਦੀ ਕੋਸ਼ਿਸ਼

ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਇੱਕ ਨੌਜਵਾਨ ਵੱਲੋਂ ਮੋਹਕਮਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਆਪਣੀ ਪੈਂਟ ਨੂੰ ਉਤਾਰਨ ਦੀ...