1 Feb 2024 11:10 PM
ਜਲੰਧਰ, 2 ਫਰਵਰੀ, ਨਿਰਮਲ : ਜਲੰਧਰ ਦੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰੇ ਹਾਦਸੇ ਸਬੰਧੀ ਪੁਲਿਸ ਨੇ ਫਰਾਰ ਔਡੀ ਕਾਰ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਅਮਰਜੀਤ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ।...