ਆਸਟ੍ਰੇਲੀਆ ਤੋਂ ਪੁੱਜੀ ਮ੍ਰਿਤਕ ਦੇਹ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਹੁਸ਼ਿਆਰਪੁਰ ਦੇ ਸ਼ਮਸ਼ਾਨਘਾਟ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਸਟ੍ਰੇਲੀਆ ਤੋਂ ਆਈ ਨੌਜਵਾਨ ਦੀ ਡੈੱਡ ਬਾਡੀ ’ਤੇ ਪਰਿਵਾਰ ਨੇ ਕੱਟ ਦੇ ਨਿਸ਼ਾਨ ਦੇਖ ਕੇ ਪੁਲਿਸ ਬੁਲਾ ਲਈ ਅਤੇ ਉਸ ਦੀ ਹੱਤਿਆ ਹੋਣ ਦਾ ਸ਼ੱਕ ਜ਼ਾਹਿਰ ਕਰ ਦਿੱਤਾ। ਪੁਲਿਸ ਨੇ...