ਆਸਟਰੇਲੀਆ ’ਚ ਘੁੰਮਣ ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ

ਜਿਹੜੇ ਲੋਕ ਆਸਟ੍ਰੇਲੀਆ ਵਿਚ ਘੁੰਮਣ ਲਈ ਜਾ ਰਹੇ ਹਨ, ਉਨ੍ਹਾਂ ਦੇ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ ਕਿਉਂਕਿ ਆਸਟ੍ਰੇਲੀਆ ਸਰਕਾਰ ਨੇ ਉਨ੍ਹਾਂ ਦੇ ਲਈ ਆਸਟਰੇਲੀਆ ’ਚ ਕੰਮ ਕਰਨ ਦੇ ਨਵੇਂ ਰਸਤੇ ਖੋਲ੍ਹ ਦਿੱਤੇ ਹਨ। ਯਾਨੀ ਕਿ ਹੁਣ ਆਸਟਰੇਲੀਆ ਘੁੰਮਣ ਗਏ...