ਆਸਟੇ੍ਰਲੀਆ ਤੋਂ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਪਠਾਨਕੋਟ, 4 ਮਾਰਚ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਆਸਟੇ੍ਰਲੀਆ ਤੋਂ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੈਸ਼ਨਲ ਹਾਈਵੇ ’ਤੇ ਐਨਆਰਆਈ ਦੀ ਗੋਲੀ ਮਾਰ ਕੇ...