ਕੈਨੇਡਾ ’ਚ ਕਿਰਾਏਦਾਰਾਂ ਅਤੇ ਕਰਜ਼ਦਾਰਾਂ ਨੂੰ ਜਲਦ ਮਿਲ ਸਕਦੀ ਹੈ ਰਾਹਤ

ਔਟਵਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਕਿਰਾਏਦਾਰਾਂ ਅਤੇ ਮਕਾਨ ਕਰਜ਼ੇ ਦੇ ਬੋਝ ਹੇਠ ਦਬੇ ਲੋਕਾਂ ਨੂੰ ਜਲਦ ਵੱਡੀ ਰਾਹਤ ਮਿਲ ਸਕਦੀ ਹੈ। ਜੀ ਹਾਂ, ਅਸਮਾਨ ਚੜ੍ਹੇ ਮਕਾਨ ਕਿਰਾਏ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਦੇ ਉਪਰਾਲੇ ਤਹਿਤ...