ਅਵਨੀਤ ਕੌਰ ਨੇ ਜਾਮਣੀ ਸਾੜ੍ਹੀ ਵਿੱਚ ਸਾਂਝੀਆਂ ਕੀਤੀਆਂ ਤਸਵੀਰਾਂ

ਅਵਨੀਤ ਕੌਰ ਨੇ ਹਾਲ ਹੀ ਵਿੱਚ ਜਾਮਣੀ ਸਾੜ੍ਹੀ ਵਿੱਚ ਆਪਣੀਆਂ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ, ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ।