ਪੰਜਾਬ ਦੇ ਇਸ ਪਿੰਡ ਨੇ ਜਿੱਤਿਆ ਕੌਮੀ ਐਵਾਰਡ

ਨਵੀਂ ਦਿੱਲੀ, 27 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ...