ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਜਾਗਰੂਕਤਾ ਬੱਸ ਰੈਲੀ 23 ਤੋਂ

ਚੰਡੀਗੜ੍ਹ, 22 ਸਤੰਬਰ : ਪੰਜਾਬੀ ਭਾਵੇਂ ਕਿੱਥੇ ਵੀ ਬੈਠੇ ਹੋਣ, ਆਪਣੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਨੂੰ ਲੈ ਕੇ ਹਮੇਸ਼ਾਂ ਤਿਆਰ ਬਰ ਤਿਆਰ ਰਹਿੰਦੇ ਨੇ। ਇਸੇ ਦੇ ਚਲਦਿਆਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ 23 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੇ...