ਪੰਜਾਬ ’ਚ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਵਧੀ ਤਰੀਕ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ...