Charan Ghat chief Baba Baljinder Singh ਨੂੰ ਜ਼ਬਰ-ਜਨਾਹ ਦੇ ਮਾਮਲੇ ’ਚ ਹੋਈ 10 ਸਾਲ ਦੀ ਕੈਦ ਤੇ ਜ਼ੁਰਮਾਨਾ

ਲੁਧਿਆਣਾ ਦੀ ਇੱਕ 25 ਸਾਲਾ ਔਰਤ ਨੇ ਜਗਰਾਉਂ ਦੇ ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ 'ਤੇ ਦੋਸ਼ ਲਗਾਉਂਦੇ ਹੋਏ ਪੁਲਿਸ ਸ਼ਿਕਾਇਤ ਦਰਜ ਕਰਵਾਈ। 6 ਮਈ ਨੂੰ ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ 25 ਸਾਲਾ ਔਰਤ ਨੂੰ ਮੋਗਾ ਦੇ ਇੱਕ ਨਿੱਜੀ...