Police ਮੁਕਾਬਲਾ, ਬਾਬਰੀਆ ਗੈਂਗ ਦੇ 3 ਮੈਂਬਰ ਗ੍ਰਿਫ਼ਤਾਰ

ਪਿਛਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼ ਪੁਲਿਸ ਨੇ ਅਪਰਾਧੀਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਹੈ, ਜਿਸ ਦੌਰਾਨ ਕਈ ਥਾਵਾਂ 'ਤੇ ਮੁਕਾਬਲੇ ਹੋਏ ਅਤੇ ਅਨੇਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।