13 Oct 2024 2:05 PM IST
ਮੁੰਬਈ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਨੂੰ ਗੋਲੀ ਮਾਰਨ ਲਈ ਵਰਤੀ ਗਈ ਪਿਸਤੌਲ ਨੂੰ ਪ੍ਰੀਪੇਡ ਕੋਰੀਅਰ ਸਰਵਿਸ ਰਾਹੀਂ ਮੁਲਜ਼ਮਾਂ ਨੂੰ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਗਣੇਸ਼ ਉਤਸਵ ਦੌਰਾਨ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਸੀ।...