ਬੱਬਰ ਖਾਲਸਾ ਆਗੂ ਮਹਿਲ ਸਿੰਘ ਬੱਬਰ ਦੇ ਭੋਗ ਮੌਕੇ ਜੱਥੇਦਾਰ ਗੜਗੱਜ ਦਾ ਭਾਰੀ ਵਿਰੋਧ

🔹 ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰ ਨੂੰ ਸਰੋਪਾ ਪਾਉਣ ਦੀ ਕੋਸ਼ਿਸ਼ ਕੀਤੀ।