ਫੜੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਮੈਂਬਰਾਂ ਦੇ ਮਨਸੂਬਿਆਂ ਦਾ ਖੁਲਾਸਾ

ਮੋਹਾਲੀ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 3 ਕਾਰਕੁਨਾਂ ਨੂੰ...