9 March 2024 4:20 AM IST
ਅੰਮ੍ਰਿਤਸਰ, 9 ਮਾਰਚ, ਨਿਰਮਲ : ਹੁਣ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਗੀਤ ਰਿਲੀਜ਼ ਕੀਤਾ। ਜਿਸ ਨੂੰ ਲੋਕਾਂ ਅਤੇ ਕਿਸਾਨਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ। ਇਸ ਕਿਸਾਨ ਅੰਦੋਲਨ ਵਿਚ...