ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ ਐਨਕਾਊਂਟਰ 'ਚ ਮਾਰਿਆ ਗਿਆ ਬੱਚੂ ਡੌਨ

ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਬਾਬਾ ਬਕਾਲਾ ਤੋਂ ਗ੍ਰਿਫ਼ਤਾਰ ਕੀਤਾ ਗਏ ਬੱਚੂ ਡਾਨ ਨੂੰ ਜੰਮੂ ਲਿਜਾਂਦੇ ਸਮੇਂ ਪੁਲਸ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਸ਼ਤਾਕ ਅਲੀ ਉਰਫ਼ ਰਾਜ ਅਲੀ ਉਰਫ਼...