21 Oct 2023 9:12 AM IST
ਬਠਿੰਡਾ, 21 ਅਕਤੂਬਰ, ਨਿਰਮਲ : ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਬਾਦਲ ਪਰਿਵਾਰ ਦੀਆਂ ਔਰਬਿਟ ਸਮੇਤ 8 ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ ਡੱਬਵਾਲੀ ਟਰਾਂਸਪੋਰਟ ਦੇ 13, ਔਰਬਿਟ ਦੇ 12, ਜੁਝਾਰ ਬੱਸ ਸਰਵਿਸ ਦੇ...