ਅਰਿੰਦਮ ਬਾਗਚੀ ਨੂੰ ਜਿਨੇਵਾ ਵਿੱਚ ਸੰਯੁਕਤ ਰਾਸ਼ਟਰ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੂੰ ਸੋਮਵਾਰ ਨੂੰ ਜਨੇਵਾ ਵਿੱਚ ਸੰਯੁਕਤ ਰਾਸ਼ਟਰ (ਯੂਐਨ) ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਭਾਰਤ ਦਾ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ। ਬਾਗਚੀ, 1995 ਬੈਚ ਦੇ ਭਾਰਤੀ...