ਪਾਣੀ ਦੇ ਵਹਾਅ 'ਚ ਰੁੜ੍ਹ ਗਿਆ MLA ਦਾ ਗੰਨਮੈਨ, ਲੋਕ ਮਾਰਦੇ ਰਹਿ ਗਏ ਚੀਕਾਂ

ਉਤਰੀ ਭਾਰਤ 'ਚ ਲਗਾਤਾਰ ਪੈ ਰਹੇ ਮੀਹ ਕਾਰਨ ਕਈ ਸੂਬੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਨੇ। ਪੰਜਾਬ ਸਮੇਤ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਉਤਰਾਖੰਡ ਦੇ ਕਈ ਇਲਾਕੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਨੇ। ਇਸ ਸਭ ਦੇ ਦਰਮਿਆਨ ਸਾਰੀਆਂ ਸਿਆਸੀ ਪਾਰਟੀਆਂ...