27 Sept 2023 2:39 PM IST
ਅੰਮਿ੍ਤਸਰ : ਆਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ ਸਾਥੀ ਭਗਵਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਦੀ ਇਕ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਆਡੀਓ ਵਿੱਚ ਉਹ ਆਪਣੀ ਮਾਂ ਨਾਲ ਗੱਲ ਕਰ ਰਿਹਾ ਹੈ। ਜਿਸ 'ਚ...