ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਲੰਧਰ ਪਹੁੰਚੇ, ਨਸ਼ਿਆਂ ਵਿਰੁੱਧ ਚਰਚਾ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 2 ਕਰੋੜ 99 ਲੱਖ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ।