‘‘ਅਕਾਲੀਆਂ ਕੋਲੋਂ ਇਸ਼ਤਿਹਾਰਾਂ ਦਾ 90 ਲੱਖ ਵਿਆਜ ਸਮੇਤ ਵਸੂਲਿਆ ਜਾਵੇ’’

ਬਲਦੇਵ ਸਿੰਘ ਸਿਰਸਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਸ਼੍ਰੀ ਅਕਾਲ ਤਖਤ ਸਾਹਿਬ ’ਤੇ ਪੁੱਜੇ, ਜਿੱਥੇ ਉਹਨਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਤੇ ਉਹਨਾਂ ਨਾਲ ਗੱਲਬਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਲਦੇਵ ਸਿੰਘ...