ਹਰਿਆਣਾ ਗੁਰਦੁਆਰਾ ਕਮੇਟੀ ਚੋਣਾਂ ’ਚ ਝੀਂਡਾ ਧੜੇ ਦਾ ਦਬਦਬਾ, ਦਾਦੂਵਾਲ ਹਾਰੇ

ਹਰਿਆਣਾ ਵਿਚ ਪਹਿਲੀ ਵਾਰ ਹੋਈਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ਾਂਤੀਪੂਰਵਕ ਤਰੀਕੇ ਨਾਲ ਸੰਪੰਨ ਹੋ ਗਈਆਂ। ਚੋਣਾਂ ਵਿਚ ਜਗਦੀਸ਼ ਸਿੰਘ ਝੀਂਡਾ ਧੜੇ ਅਤੇ ਆਜ਼ਾਦ ਉਮੀਦਵਾਰਾਂ ਦਾ ਦਬਦਬਾ ਦੇਖਣ ਨੂੰ ਮਿਲਿਆ। ਪੰਥਕ ਦਲਾਂ ਦੀ ਗੱਲ...