ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।