ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਾਈ ਵੋਟ, ਕਹੀ ਇਹ ਵੱਡੀ ਗੱਲ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।