ਚਰਨਜੀਤ ਚੰਨੀ ਨੇ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

ਜਲੰਧਰ, 3 ਮਈ, ਨਿਰਮਲ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ...