ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ, ਮੁਕਤਸਰ 'ਚ ਲਏ ਆਖਰੀ ਸਾਹ

ਮੁਕਤਸਰ : ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਇਸ ਤੋਂ ਪਹਿਲਾਂ ਉਹ 1996 ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਚੁਣੇ ਗਏ ਸਨ। ਉਹ ਆਪਣੀ ਸਪਸ਼ਟ ਬੋਲਣ ਸ਼ੈਲੀ ਲਈ ਜਾਦੇ...