ਦਿੱਲੀ-ਐੱਨਸੀਆਰ 'ਚ ਕਈ ਚੀਜ਼ਾਂ 'ਤੇ ਪਾਬੰਦੀ

ਨਵੀਂ ਦਿੱਲੀ : ਹਰ ਸਾਲ ਸਰਦੀਆਂ ਵਿੱਚ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਵਧਦਾ ਹੈ ਅਤੇ ਇੱਥੋਂ ਦੀ ਹਵਾ ਜ਼ਹਿਰੀਲੀ ਹੋ ਜਾਂਦੀ ਹੈ। ਕਈ ਵਾਰ ਇੱਥੇ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ। ਇਸ ਦੌਰਾਨ, ਦਿੱਲੀ-ਐਨਸੀਆਰ ਦੀ ਹਵਾ ਦੀ ਗੁਣਵੱਤਾ...