ਉਂਟਾਰੀਓ ਖਾਲਸਾ ਦਰਬਾਰ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ।

ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਉਂਟਾਰੀਓ ਖਾਲਸਾ ਦਰਬਾਰ ਵਿਖੇ ਸਾਰਾ ਦਿਨ ਸ਼ਰਧਾ ਅਤੇ ਉਤਸ਼ਾਹ ਸਹਿਤ ਗੁਰਮਤਿ ਦੀਵਾਨ ਸਜਾਏ ਗਏ। ਸਵੇਰੇ ਦੇ ਸਮੇਂ ਸ਼੍ਰੀ ਸਹਿਜ ਪਾਠ ਦੇ ਭੋਗ ਤੋਂ ਉਪਰੰਤ...