PM ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ : ਪ੍ਰੋ. ਬਡੂੰਗਰ

ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਜਿੰਨੀਆਂ ਵੀ ਜੰਗਾਂ ਲੜੀਆਂ ਪੰਜਾਬੀਆਂ ਨੇ ਸਭ ਤੋਂ ਵੱਧ ਮੋਹਰੀ ਰੋਲ ਅਦਾ ਕਰਕੇ ਦੇਸ਼ ਲਈ ਕੁਰਬਾਨੀਆਂ ਕੀਤੀਆਂ ।