17 Dec 2024 7:03 PM IST
ਭਾਰਤ ਦੇ ਬੈਂਕਿੰਗ ਸੈਕਟਰ ਵਿੱਚ ਕੁੱਲ 12.3 ਲੱਖ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਇਹ ਜਾਣਕਾਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਸੰਸਦ ਵਿੱਚ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ। ਤੁਹਾਨੂੰ ਜਾਣ ਕੇ ਹੈਰਾਨਗੀ ਹੋਵੇਗੀ ਕਿ ਅਨਿਲ...