ਪੰਜਾਬ ਦੇ ਰਾਜਪਾਲ ਦੀ ਮੁੱਖ ਮੰਤਰੀ ਮਾਨ ਨੂੰ ਧਮਕੀ

ਚੰਡੀਗੜ੍ਹ : ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 'ਆਪ' ਸਰਕਾਰ 'ਤੇ ਸੰਵਿਧਾਨ ਦੇ ਵਿਰੁੱਧ ਕੰਮ ਕਰਨ ਅਤੇ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਦਾ ਦੋਸ਼ ਲਗਾਇਆ ਹੈ। ਰਾਜਪਾਲ ਨੇ CM ਮਾਨ ਨੂੰ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ...