ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਰੋਸ ਮਾਰਚ

ਕੋਟਕਪੂਰਾ, (ਰੋਹਿਤ ਆਜ਼ਾਦ) : ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਕੋਟਕਪੂਰਾ ਵਿਖੇ ਰੋਸ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਦਮਦਮੀ ਟਕਸਾਲ ਅਜਨਾਲਾ ਗਰੁੱਪ ਦੇ ਮੁਖੀ ਅਮਰੀਕ ਸਿੰਘ ਨੇ ਕੀਤੀ। ਇਸ ਮੌਕੇ ਘਟਨਾ...