ਸਾਬਕਾ CM ਪ੍ਰਕਾਸ਼ ਬਾਦਲ ਦੀ ਬਰਸੀ ਮਨਾਈ

ਬਠਿੰਡਾ : ਪੰਜਾਬ ਦੀ ਸਿਆਸਤ ਵਿੱਚ ਬਾਬਾ ਬੋਹੜ ਦੇ ਨਾਂ ਨਾਲ ਮਸ਼ਹੂਰ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਬਰਸੀ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਦੇਸ਼ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪੁੱਜੇ। ਇਸ ਦੌਰਾਨ ਸਾਰੇ ਆਗੂਆਂ ਨੇ...