15 Nov 2023 5:15 PM IST
ਬਰੈਂਪਟਨ, (ਡਾ. ਝੰਡ) – ਸਰਾਭਾ ਅਤੇ ਆਸ-ਪਾਸ ਦੇ ਇਲਾਕਾ ਵਾਸੀਆਂ ਵੱਲੋਂ ਮਿਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 108’ਵਾਂ ਬਰਸੀ ਸਮਾਗ਼ਮ ਗੁਰਦੁਆਰਾ ਸਿੱਖ ਸੰਗਤ ਰੈਕਸਡੇਲ ਵਿਖੇ ਐਤਵਾਰ 19 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ...