ਫ਼ਰਜ਼ੀ ਐਨਕਾਊਂਟਰ ਮਾਮਲੇ ’ਚ ਪੁਲਿਸ ਅਧਿਕਾਰੀਆਂ ’ਤੇ ਕੇਸ

ਬਟਾਲਾ, 11 ਦਸੰਬਰ (ਭੋਪਾਲ ਸਿੰਘ) : 1994 ਵਿਚ ਸੁਖਪਾਲ ਸਿੰਘ ਨੂੰ ਫ਼ਰਜ਼ੀ ਐਨਕਾਊਂਟਰ ਵਿਚ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਹੁਣ 29 ਸਾਲ ਬਾਅਦ ਐਫਆਈਆਰ ਦਰਜ ਕੀਤੀ ਗਈ ਐ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਐ...