ਬਾਟਲਾ ਹਾਊਸ ਮੁਕਾਬਲੇ ਦੇ ਦੋਸ਼ੀ ਐਰੀਜ਼ ਨੂੰ ਨਹੀਂ ਹੋਵੇਗੀ ਫਾਂਸੀ

ਸਜ਼ਾ ਨੂੰ ਉਮਰ ਕੈਦ 'ਚ ਬਦਲਿਆਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 2008 ਦੇ ਬਾਟਲਾ ਹਾਊਸ ਮੁਕਾਬਲੇ ਦੇ ਦੋਸ਼ੀ ਅਰਿਜ਼ ਖਾਨ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਅਮਿਤ ਸ਼ਰਮਾ ਦੀ ਬੈਂਚ ਨੇ...