ਮਨੀਪੁਰ ਹਿੰਸਾ ਨੂੰ ਲੈ ਕੇ ਖੜਗੇ ਨੇ ਘੇਰੇ ਪੀਐਮ ਮੋਦੀ

ਮਨੀਪੁਰ, 27 ਸਤੰਬਰ : ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਨੀਪੁਰ ਵਿਚ ਚੱਲ ਰਹੇ ਤਣਾਅ ਅਤੇ ਹਿੰਸਾ ਨੂੰ ਲੈ ਪ੍ਰਧਾਨ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ...