BBMB ਮਸਲੇ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਖ਼ਤ ਵਿਰੋਧ

ਅਕਾਲੀ ਦਲ ਵਾਰਿਸ ਪੰਜਾਬ ਦੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਕੇਂਦਰੀ ਦਬਾਅ ਹੇਠ ਹਰਿਆਣੇ ਨੂੰ ਵਾਧੂ ਪਾਣੀ ਛੱਡਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਇਹ ਕੇਵਲ ਇਕ ਤਕਨੀਕੀ ਫੈਸਲਾ ਨਹੀਂ, ਸਗੋਂ ਪੰਜਾਬ ਦੇ ਹੱਕਾਂ...