ਕੁੱਟਮਾਰ ਮਾਮਲੇ ਵਿਚ ਏਆਈਜੀ ਆਸ਼ੀਸ਼ ਕੁਮਾਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 21 ਅਕਤੂਬਰ, ਨਿਰਮਲ : ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਅਤੇ ਹੋਰ ਗੰਭੀਰ ਦੋਸ਼ ਲਗਾਉਣ ਵਾਲੀ ਮਹਿਲਾ ਨਾਲ ਥਾਣੇ ਵਿੱਚ ਕੁੱਟਮਾਰ ਦੇ ਮਾਮਲੇ ਵਿੱਚ ਏਆਈਜੀ ਆਸ਼ੀਸ਼ ਕਪੂਰ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ...