ਜਰਮਨੀ ’ਚ ਹੋ ਗਈ ਪੰਜਾਬ ਦੀ ਬੱਲੇ ਬੱਲੇ!

ਬਰਲਿਨ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਪੰਜਾਬ ਟੂਰਿਜ਼ਮ ਦੇ ਤਹਿਤ ਕਈ ਪ੍ਰੋਗਰਾਮ ਕਰਵਾਏ ਜਾ ਚੁੱਕੇ ਨੇ। ਹੁਣ ਜਰਮਨੀ ਵਿਚ...