ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ 'ਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ

ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇਕ ਤੇਜ਼ ਰਫਤਾਰ ਟਰੱਕ ਦੇ ਬੇਕਾਬੂ ਹੋ ਕੇ ਕਾਰ 'ਤੇ ਪਲਟ ਜਾਣ ਕਾਰਨ ਕਾਰ (SUV)...