ਬਾਜਵਾ ਨੇ CM ਨੂੰ ‘ਤੂੰ’ ਕਹਿ ਕੇ ਸੰਬੋਧਨ ਕੀਤਾ, ਭਗਵੰਤ ਮਾਨ ਗੁੱਸੇ 'ਚ, Live ਸੈਸ਼ਨ ਰੋਕਣਾ ਪਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ 'ਚ ਬੋਲਦੇ ਹੀ ਮਾਹੌਲ ਗਰਮ ਹੋ ਗਿਆ। ਜਦੋਂ ਮੁੱਖ ਮੰਤਰੀ ਨੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਆਉਣ ਦੀ ਗੱਲ ਕੀਤੀ ਤਾਂ ਬਾਜਵਾ...