13 Jun 2024 10:38 AM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ...