ਜਲੰਧਰ ’ਚ ਕੱਢੀ ਗਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ

ਜਲੰਧਰ ਵਿਖੇ ਸ੍ਰੀ ਵਾਲਮੀਕਿ ਮਹਾਰਾਜ ਦੀ ਜੈਯੰਤੀ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਨੂੰ ਲੈ ਕੇ ਪੁਲਿਸ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ, ਜਿਸ ਦੇ ਲਈ ਪੁਲਿਸ ਵੱਲੋਂ ਪੂਰੇ ਸ਼ਹਿਰ ਵਿਚ 700 ਤੋਂ ਜ਼ਿਆਦਾ ਪੁਲਿਸ...